Sunday, November 15, 2015

ਦੁਕਾਨਦਾਰਾਂ ਦੀ ਕੁੱਟਮਾਰ ਕਰ ਕੇ ਕੀਤੀ ਲੁੱਟ ਖੋਹ, ਛੇ ਨਾਮਜ਼ਦ

\r\nਸੰਦੌੜ/ਨਥਾਣਾ,15 ਨਵੰਬਰ (ਭੱਟ/ਸਿੱਧੂ)-ਪਿੰਡ ਕਲਿਆਣ ਸੁੱਖਾ ਵਿਖੇ ਇੱਕ ਗਿਰੋਹ ਦੁਆਰਾ ਦੁਕਾਨਦਾਰਾਂ ਦੀ ਕੁੱਟਮਾਰ ਕਰ ਕੇ ਲੁੱਟ ਖੋਹ ਕਰਨ ਬਾਰੇ ਜਾਣਕਾਰੀ ਮਿਲੀ ਹੈ। ਪੁਲਸ ਨੇ ਇਸ ਮਾਮਲੇ ਵਿਚ ਛੇ ਵਿਅਕਤੀਆਂ ਨੂੰ ਨਾਮਜ਼ਦ ਕਰ ਲਿਆ ਹੈ। ਗਗਨਦੀਪ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਕਲਿਆਣ ਸੁੱਖਾ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਬੀਤੇ ਦਿਨੀਂ ਕੁਲਦੀਪ ਸਿੰਘ ਅਤੇ ਹਰਪਾਲ ਸਿੰ

Read Full Story: http://www.punjabinfoline.com/story/26419