Tuesday, November 3, 2015

ਸਫ਼ਾਈ ਹਫ਼ਤਾ ਮਨਾਇਆ

\r\nਸੰਦੌੜ, 3 ਨਵੰਬਰ (ਭੱਟ)\r\nਸਰਕਾਰੀ ਪ੍ਰਾਇਮਰੀ ਸਕੂਲ ਮਾਣਕੀ ਵਿਖੇ ਸਵੱਛ ਭਾਰਤ ਮੁਹਿੰਮ ਤਹਿਤ ਸਫ਼ਾਈ ਹਫ਼ਤਾ ਮਨਾਇਆ ਗਿਆ।ਸਕੂਲ ਦੀ ਮੁੱਖ ਅਧਿਆਪਕ ਸ੍ਰੀਮਤੀ ਅਮਰਜੀਤ ਕੌਰ ਦੀ ਅਗਵਾਈ ਹੇਠ ਮਨਾਏ ਸਫ਼ਾਈ ਹਫ਼ਤਾ ਪ੍ਰੋਗਰਾਮ ਵਿਚ ਬੱਚਿਆਂ ਦੇ ਸਫ਼ਾਈ ਨਾਲ ਸਬੰਧਿਤ ਪੋਸਟਰ ਮੁਕਾਬਲੇ ਕਰਵਾਏ ਗਏ ਅਤੇ ਇੱਕ ਜਾਗਰੂਕਤਾ ਰੈਲੀ ਦਾ ਵੀ ਆਯੋਜਨ ਕੀਤਾ ਗਿਆ।ਜਿਸ ਵਿਚ ਸਕੂਲ ਦੇ ਬੱਚਿਆਂ ਨੇ ਪਿੰਡ �

Read Full Story: http://www.punjabinfoline.com/story/26336