\r\nਸ਼ੇਰਪੁਰ 08 ਨਵੰਬਰ(ਜਿੰਦ ਗੰਡੇਵਾਲ)ਸਰਕਾਰੀ ਐਲੀਮੈਟਰੀ ਸਕੂਲ ਗੁਰਬਖਸ਼ਪੁਰਾ ਵਿਖੇ ਮਾਨਯੋਗ ਜਿਲ੍ਹਾ ਸਿੱਖਿਆ ਅਫਸਰ (ਸੈਕੰ.ਸਿੱ.) ਅਤੇ ਜਿਲ੍ਹਾ ਸਾਇੰਸ਼ ਸੁਪਰਵਾਈਜਰ ਜੀ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਪੰਜਾਬ ਸਟੇਟ ਨੋ ਤੰਬਾਕੂ ਡੇ ਮਨਾਇਆ ਗਿਆ।ਮੁੱਖ ਅਧਿਆਪਕ ਸ਼੍ਰੀ ਮਹਿੰਦਰ ਪ੍ਰਤਾਪ ਜੀ ਨੇ ਸਵੇਰ ਦੀ ਸਭਾ ਵਿੱਚ ਵਿਦਿਆਰਥੀਆਂ ਨੂੰ ਤੰਬਾਕੂ ਦੇ ਬੁਰੇ ਪ੍ਰਭਾਵਾਂ ਬਾਰੇ ਦ�