Monday, November 23, 2015

ਅਹਿਮਦਗੜ੍ਹ ਵਿਖੇ ਮਹਾਨ ਨਗਰ ਕੀਰਤਨ ਸਜਾਇਆ

ਅਹਿਮਦਗੜ੍ਹ ਵਿਖੇ ਮਹਾਨ ਨਗਰ ਕੀਰਤਨ ਸਜਾਇਆ\r\nਅਹਿਮਦਗੜ੍ਹ, 23 ਨਵੰਬਰ (ਤਲਵਿੰਦਰ ਸਿੰਘ ਬੰਟੀ)-ਅਹਿਮਦਗੜ੍ਹ ਵਿਖੇ ਪਹਿਲੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇੱਕ ਮਹਾਨ ਨਗਰ ਕੀਰਤਨ ਸਜਾਇਆ ਗਿਆ । ਇਹ ਮਹਾਨ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਵੇਰੇ ਸਥਾਨਕ ਗੁਰਦੁਆਰਾ ਸਿੰਘ

Read Full Story: http://www.punjabinfoline.com/story/26436