Sunday, November 15, 2015

ਵਿਕਾਸ ਕਾਰਜਾਂ ਦੀ ਲੜੀ ਨੂੰ ਵਧਾਉਂਦਿਆਂ ਸਰਕਾਰੀ ਕਾਲਜ ’ਚ ਸਾਦਾ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ

\r\nਸੰਦੌੜ 15 ਨਵੰਬਰ (ਹਰਮਿੰਦਰ ਸਿੰਘ ਭੱਟ) ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਨੂੰ ਹੋਰ ਅੱਗੇ ਵਧਾਉਂਦਿਆਂ ਸਥਾਨਕ ਸਰਕਾਰੀ ਕਾਲਜ 'ਚ ਪ੍ਰਿੰਸੀਪਲ ਡਾ.ਮੁਹੰਮਦ ਜਮੀਲ ਦੀ ਯੋਗ ਅਗਵਾਈ ਅਧੀਨ ਇੱਕ ਸਾਦਾ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਪਦਮ ਸ਼੍ਰੀ ਮੁਹੰਮਦ ਇਜ਼ਹਾਰ ਆਲਮ ਆਈ.ਪੀ.ਐਸ. ਰਿਟਾ. ਡੀ.ਜੀ.ਪੀ. ਪੰਜਾਬ ਮੁੱਖ ਮਹਿਮਾਨ ਵਜੋਂ ਤਸ਼ਰੀਫ ਲਿਆਏ।

Read Full Story: http://www.punjabinfoline.com/story/26428