Tuesday, November 3, 2015

ਕਾਲੇ ਝੰਡੇ ਲਾ ਕੇ ਰੋਸ ਪ੍ਰਦਰਸ਼ਨ ਕੀਤਾ

\r\nਸੰਦੌੜ,3 ਨਵੰਬਰ(ਭੱਟ)-ਗੁਰਦੁਆਰਾ ਸ੍ਰੀ ਗੁਰੂਸਰ ਪਾਤਿਸਾਹੀ ਛੇਵੀ ਦੇ ਮੁੱਖ ਸੇਵਾਦਾਰ ਤੇ ਉੱਘੇ ਸਿੱਖ ਪ੍ਰਚਾਰਕ ਵੀਰ ਮਨਪ੍ਰੀਤ ਸਿੰਘ ਮੁੱਖ ਸੇਵਾਦਾਰ ਦੀ ਅਗਵਾਈ ਹੇਠ ਅੱਜ ਸੈਂਕੜੈ ਨੌਜਵਾਨਾਂ ਅਤੇ ਸਿੱਖ ਆਗੂਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਵੱਖ-ਵੱਖ ਥਾਵਾਂ ਤੇ ਹੋਈ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਨਾਕਾਮ ਰਹੀ ਪੰਜਾਬ ਸਰਕਾਰ ਦੀ ਦੋਧਾਰੀ ਨੀਤੀ ਖਿਲਾਫ ਰੋਸ ਮਾ�

Read Full Story: http://www.punjabinfoline.com/story/26342