Thursday, February 4, 2016

ਅੱਜ ਤੋਂ ਸ਼ੁਰੂ ਕਿਲਾ ਰਾਏਪੁਰ ਦੀਆਂ ਪੇਂਡੂ ਓਲੰਪਿਕ ਖੇਡਾਂ

ਲੁਧਿਆਣਾ(ਗੁਰਬਿੰਦਰ ਸਿੰਘ) : ਪੇਂਡੂ ਓਲੰਪਿਕਸ ਦੇ ਨਾਂ ਨਾਲ ਦੁਨੀਆ ਭਰ \'ਚ ਮਸ਼ਹੂਰ ਕਿਲਾ ਰਾਏਪੁਰ ਦੀਆਂ ਖੇਡਾਂ 4 ਫਰਵਰੀ ਤੋਂ ਗਰੇਵਾਲ ਖੇਡ ਸਟੇਡੀਅਮ ਕਿਲਾ ਰਾਏਪੁਰ ਵਿਖੇ ਸ਼ੁਰੂ ਹੋ ਰਹੀਆਂ ਹਨ। ਗਰੇਵਾਲ ਸਪੋਰਟਸ ਐਸੋਸੀਏਸ਼ਨ ਵੱਲੋਂ ਬੁੱਧਵਾਰ ਨੂੰ ਗੁਰੂ ਨਾਨਕ ਸਟੇਡੀਅਮ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਗਈ। \r\nਪ੍ਰਬੰਧਕਾਂ ਨੇ ਦੱਸਿਆ ਕਿ ਇਸ ਮੌਕੇ ਭਗਵੰਤ ਮੈਮੋਰੀਅਲ ਹਾਕੀ ਗੋਲਡ ਕੱਪ �

Read Full Story: http://www.punjabinfoline.com/story/26472