Sunday, March 13, 2016

ਫਿਰ ਹੋਈ ਧੰਨ ਧੰਨ ਸ਼ੀ੍ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

12 ਮਾਰਚ (ਵਿਨੋਦ ਕੁਮਾਰ) ਅੰਮ੍ਰਿਤਸਰ, ਪਿੰਡ ਰਾਮ ਦੀਵਾਲ਼ੀ ਮੁਸਲਮਾਨਾ ਦੇ ਥਾਣਾ ਮੱਤੇਵਾਲ ਜਿਲ੍ਹਾ ਅੰਮ੍ਰਿਤਸਰ ਵਿੱਚ ਸ਼ਰਾਰਤੀ ਅੰਨਸਰਾ ਵੱਲੋਂ ਧੰਨ ਧੰਨ ਸ਼ੀ੍ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਸਰੂਪ ਅਗਨ ਭੇਂਟ ਕਰ ਦਿੱਤੇ ਗਏ। ਮਿਲੀ ਜਾਣਕਾਰੀ ਅਨੁਸਾਰ ਤਿੰਨ ਵਿਅਕਤੀ ਪ੍ਰੇਮ ਟੀਟੂ, ਰਾਜੂ ਮਸ਼ੀਹ ਅਤੇ ਸਮਸ਼ੇਰ ਨੇ 12 ਮਾਰਚ 2016 ਨੂੰਂ ਰਾਤ ਦੇ 12.30 ਵਜੇ ਪਿੰਡ ਦੇ ਗੁਰਦੁਆਰੇ ਸਾਹਿਬ ਅੰਦਰ ਦਾਖਲ

Read Full Story: http://www.punjabinfoline.com/story/26475