Wednesday, June 22, 2016

ਪਵਿੱਤਰ ਸ਼ਹਿਰ ਤਲਵੰਡੀ ਸਾਬੋ ਦੀ ਹਰ ਗਲੀ 'ਚ ਵਿਕ ਰਹੀ ਹੈ 'ਸ਼ਰਾਬ'

\r\n\r\nਤਲਵੰਡੀ ਸਾਬੋ, 22 ਜੂਨ (ਗੁਰਜੰਟ ਸਿੰਘ ਨਥੇਹਾ)- ਸਥਾਨਕ ਤਖਤ ਸ੍ਰੀ ਦਮਦਮਾ ਸਾਹਿਬ ਦੀ ਮਹਾਨਤਾ ਦੇ ਮੱਦੇ ਨਜ਼ਰ ਕਾਂਗਰਸ ਦੀ ਸਰਕਾਰ ਵੱਲੋਂ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਦਾ ਦਰਜ਼ਾ ਦੇ ਕੇ ਸ਼ਰਾਬ ਦੇ ਠੇਕੇ ਅਤੇ ਮੀਟ ਦੀਆਂ ਦੁਕਾਨਾਂ ਸ਼ਹਿਰ ਤੋਂ ਬਾਹਰ ਰੱਖੇ ਜਾਣ ਦੇ ਹੁਕਮਾਂ ਦੇ ਬਾਵਜ਼ੂਦ ਸ਼ਹਿਰ ਦੀਆਂ ਗਲੀਆਂ ਵਿੱਚ ਸ਼ਰੇਆਮ ਹੋ ਰਹੀ ਸ਼ਰਾਬ ਦੀ ਨਜਾਇਜ਼ ਵਿਕਰੀ ਕਾਰਨ ਸਥਾਨਕ ਪੁਲਿਸ ਪ੍ਰਸ਼ਾਸ਼

Read Full Story: http://www.punjabinfoline.com/story/26507