\r\n\r\nਤਲਵੰਡੀ ਸਾਬੋ, 30 ਜੂਨ (ਗੁਰਜੰਟ ਸਿੰਘ ਨਥੇਹਾ)- ਸਿੱਖ ਕੌਮ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਗੁਰਮੁਖ ਸਿੰਘ ਵੱਲੋਂ ਸਰਬੱਤ ਦੇ ਭਲੇ ਦੇ ਮੰਤਵ ਨੂੰ ਲੈ ਕੇ ਤਖਤ ਸਾਹਿਬ ਦੇ ਨਾਲ ਲੱਗਦੇ ਗੁਰਦੁਆਰਾ ਲਿਖਣਸਰ ਸਾਹਿਬ ਵਿਖੇ ਧਾਰਮਿਕ ਸਮਾਗਮਾਂ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਜਿਲ੍ਹੇ ਭਰ ਦੀਆਂ ਸਿਆਸੀ ਸਖਸ਼ੀਅਤਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂ