ਰਣੀਕੇ ਦੇ 28 ਜੁਲਾਈ ਦੇ ਦੌਰੇ ਨੂੰ ਲੈ ਕੇ ਵਿਧਾਇਕ ਸਿੱਧੂ ਨੇ ਕੀਤੀ ਹਲਕੇ ਦੇ ਐੱਸ.ਸੀ ਵਿੰਗ ਅਹੁਦੇਦਾਰਾਂ ਨਾਲ ਮੀਟਿੰਗ।\r\nਤਲਵੰਡੀ ਸਾਬੋ 26 ਜੁਲਾਈ (ਗੁਰਜੰਟ ਸਿੰਘ ਨਥੇਹਾ) ਸ਼੍ਰੋਮਣੀ ਅਕਾਲੀ ਦਲ ਐੱਸ.ਸੀ ਵਿੰਗ ਦੇ ਕੌਮੀ ਪ੍ਰਧਾਨ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰ.ਗੁਲਜਾਰ ਸਿੰਘ ਰਣੀਕੇ ਦੇ 28 ਜੁਲਾਈ ਨੂੰ ਤਲਵੰਡੀ ਸਾਬੋ ਦੌਰੇ ਦੌਰਾਨ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਐੱਸ.ਸੀ ਵਿੰ