\r\nਤਲਵੰਡੀ ਸਾਬੋ, 3 ਜੁਲਾਈ (ਗੁਰਜੰਟ ਸਿੰਘ ਨਥੇਹਾ)- ਸਥਾਨਕ ਸ਼ਹਿਰ ਅੰਦਰ ਪਿਛਲੇ ਕਾਫੀ ਸਮੇਂ ਤੋਂ ਪੰਜਾਬੀ ਸਾਹਿਤ ਦੀ ਸੇਵਾ ਕਰ ਰਹੀ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ 52 ਦਰਬਾਰੀ ਕਵੀਆਂ ਨੂੰ ਸਮਰਪਿਤ ਦਮਦਮਾ ਸਾਹਿਬ ਸਾਹਿਤ ਸਭਾ ਤਲਵੰਡੀ ਸਾਬੋ ਦੇ ਜਨਰਲ ਹਾਊਸ ਦੀ ਮੀਟਿੰਗ ਪ੍ਰਧਾਨ ਸ੍ਰੀ ਜਨਕ ਰਾਜ ਜਨਕ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸਭਾ ਦੇ ਪੁਨਰਗਠਨ ਤੇ ਭਵਿੱਖ ਵਿਚਲੀਆਂ ਸਭਾ ਦੀਆਂ