Wednesday, July 6, 2016

ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਪੁਲਿਸ ਨੇ ਦਿੱਤੀ ਜਾਣਕਾਰੀ ਪੰਜਾਬ ਨੂੰ ਬਚਾਉਣ ਲਈ ਨਸ਼ਿਆਂ ਵਿਰੁੱਧ ਇੱਕ ਜੁੱਟ ਹੋਵੋ- ਡੀ ਐੱਸ ਪੀ

\r\nਤਲਵੰਡੀ ਸਾਬੋ, 6 ਜੁਲਾਈ (ਗੁਰਜੰਟ ਸਿੰਘ ਨਥੇਹਾ)- ਪੰਜਾਬ ਪੁਲਿਸ ਵੱਲੋਂ ਉੱਭਰਦਾ ਬਠਿੰਡਾ ਤਹਿਤ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਦੇ ਸੰਬੰਧ ਵਿੱਚ ਖੇਤਰ ਦੇ ਪਿੰਡ ਕੌਰੇਆਣਾ ਵਿਖੇ ਲੋਕਾਂ ਨਾਲ ਮੀਟਿੰਗ ਕਰਕੇ ਉਹਨਾਂ ਨੂੰ ਜਾਣਕਾਰੀ ਦਿੱਤੀ ਗਈ। ਇਸ ਮੀਟਿੰਗ ਵਿੱਚ ਪਹੁੰਚੇ ਪਿੰਡ ਦੇ ਪਤਵੰਤਿਆਂ ਨੂੰ ਸੰਬੋਧਨ ਕਰਦਿਆਂ ਡੀ ਐੱਸ ਪੀ ਤਲਵੰਡੀ ਸਾਬੋ ਸ. ਪ੍ਰਲਾਦ ਸਿੰਘ ਅਠਵਾਲ ਨੇ �

Read Full Story: http://www.punjabinfoline.com/story/26543