\r\n\r\nਤਲਵੰਡੀ ਸਾਬੋ, 7 ਜੁਲਾਈ (ਗੁਰਜੰਟ ਸਿੰਘ ਨਥੇਹਾ)- ਸਰਕਾਰ ਵੱਲੋਂ ਘਰੇਲੂ ਵਰਤੋਂ ਲਈ ਸਬਸਿਡੀ \'ਤੇ ਦਿੱਤੇ ਜਾਣ ਵਾਲੇ ਰਸੋਈ ਗੈਸ ਸਿਲੰਡਰਾਂ ਦੀ ਹੋਟਲਾਂ, ਢਾਬਿਆਂ ਅਤੇ ਮਿਠਾਈ ਵਿਕ੍ਰੇਤਾਵਾਂ ਵੱਲੋਂ ਆਪਣੇ ਕਾਰੋਬਾਰ ਵਿੱਚ ਵਰਤੋਂ ਕਰਕੇ ਸਰਕਾਰ ਨੂੰ ਜਿੱਥੇ ਚੂਨਾ ਲਾਇਆ ਜਾ ਰਿਹਾ ਹੈ ਉੱਥੇ ਆਮ ਲੋਕਾਂ ਦਾ ਹੱਕ ਵੀ ਮਾਰਿਆ ਜਾ ਰਿਹਾ ਹੈ।\r\n\r\nਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਸ਼ਹਿਰ ਦੇ �