Sunday, July 24, 2016

ਖੇਤੀਬਾੜੀ ਵਿਕਾਸ ਬੈਂਕ ਦੇ ਨਵ-ਨਿਯੁਕਤ ਸੂਬਾਈ ਚੇਅਰਮੈਨ ਮਿੱਡੂਖੇੜਾ ਤਖਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ, ਕਿਸਾਨਾਂ ਨੂੰ ਕਰਜ਼ਿਆਂ ਤੋਂ ਮੁਕਤ ਕਰਨ ਤੇ ਆਰਥਿਕ ਮੰਦੀ ਵਿੱਚੋਂ ਕੱਢਣ ਲਈ ਉਲੀਕੀਆਂ ਜਾਣਗੀਆਂ ਨਵੀਆਂ ਯੋਜਨਾਵਾਂ-ਮਿੱਡੂਖੇੜਾ

ਤਲਵੰਡੀ ਸਾਬੋ, 24 ਜੁਲਾਈ (ਗੁਰਜੰਟ ਸਿੰਘ ਨਥੇਹਾ)-ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੀਆਂ ਉਮੀਦਾਂ \'ਤੇ ਖਰੇ ਉੱਤਰਕੇ ਕਿਸਾਨਾਂ ਦੇ ਹਿਤਾਂ ਦਾ ਖਿਆਲ ਰਖਦਿਆਂ ਬੈਂਕ ਨੂੰ ਹੋਰ ਤਰੱਕੀਆਂ ਵੱਲ ਲੈ ਜਾਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਅਤੇ ਮੁੱਖ ਮੰਤਰੀ ਸ. ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸਾਨੀ ਨੂੰ ਕਰਜ਼ਿਆਂ ਅਤੇ ਆਰਥਿਕ ਤੰਗੀ ਤੋਂ ਮੁਕਤ ਕਰਵਾਉਣ ਲਈ ਨਵੀਆਂ ਯੋਜਨ

Read Full Story: http://www.punjabinfoline.com/story/26587