Tuesday, July 19, 2016

ਗੁਰੁ ਗੋਬਿੰਦ ਸਿੰਘ ਸਕੂਲ ਜੋਗੇਵਾਲਾ ਦੇ ਵਿਦਿਆਰਥੀ ਦੀ ਹੋਈ ਨਵੋਦਿਆ ਲਈ ਚੋਣ

\r\n\r\nਤਲਵੰਡੀ ਸਾਬੋ, 19 ਜੁਲਾਈ (ਦਵਿੰਦਰ ਸਿੰਘ ਡੀਸੀ)- ਗੁਰੁ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੋਗੇਵਾਲਾ ਸਕੂਲ ਦੇ ਹੋਣਹਾਰ ਵਿਦਿਆਰਥੀ ਜਸਨਦੀਪ ਸਿੰਘ ਪੁੱਤਰ ਸ. ਗੁਰਮੀਤ ਸਿੰਘ ਪਿੰਡ ਜੋਗੇਵਾਲਾ ਨੇ ਜਵਾਹਰ ਨਵੋਦਿਆ ਵਿਦਿਆਲਿਆ ਦੁਆਰਾ ਲਈ ਜਾਂਦੀ ਅੱਠਵੀਂ ਜਮਾਤ ਦੀ ਪ੍ਰੀਖਿਆ ਪਾਸ ਕਰਕੇ ਨਵੋਦਿਆ ਵਿਦਿਆਲਿਆ ਤਿਉਣਾ ਪੁਜਾਰੀਆਂ ਲਈ ਚੁਣਿਆ ਗਿਆ ਹੈ। ਸਕੂਲ ਕਮੇਟੀ ਦੇ ਪ੍ਰ�

Read Full Story: http://www.punjabinfoline.com/story/26583