Tuesday, August 30, 2016

310ਵੇਂ ਸੰਪੂਰਨਤਾ ਦਿਵਸ ਦੇ ਸੰਬੰਧ ਵਿਚ ਕੱਢਿਆ ਵਿਸ਼ਾਲ ਨਗਰ ਕੀਰਤਨ

ਤਲਵੰਡੀ ਸਾਬੋ, 30 ਅਗਸਤ (ਗੁਰਜੰਟ ਸਿੰਘ ਨਥੇਹਾ)- ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 310ਵੇਂ ਸੰਪੂਰਨਤਾ ਦਿਵਸ ਨੂੰ ਮੁੱਖ ਰੱਖਦਿਆਂ ਇਲਾਕੇ ਭਰ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਨਾਲ ਸ਼ਾਨ-ਏ-ਦਸਤਾਰ ਟਰੱਸਟ, ਰਾਏਪੁਰ (ਮਾਨਸਾ) ਵੱਲੋਂ ਮੰਡੀ ਡੱਬਵਾਲੀ ਤੋਂ ਲੈ ਕੇ ਤਖਤ ਸ੍ਰੀ ਦਮਦਮਾ ਸਾਹਿਬ ਤੱਕ ਪੰਜ ਪਿਆਰਿਆਂ ਦੀ ਯੋਗ ਅਗਵਾਈ ਹੇਠ ਇੱਕ ਮਹਾਨ ਨਗਰ ਕੀਰਤਨ ਸਜਾ�

Read Full Story: http://www.punjabinfoline.com/story/26628