Sunday, August 21, 2016

ਪੰਜਾਬ ਸਰਕਾਰ ਵੱਲੋ ਪੰਜਾਬੀ ਸੂਬੇ ਦੀ 50ਵੀਂ ਵਰੇਗੰਢ੍ਹ ਸਬੰਧੀ ਵਿਦਿਆਰਥੀਆਂ ਦੇ ਵਿਰਾਸਤੀ ਮੁਕਾਬਲੇ ਸ਼ੁਰੂ

ਤਲਵੰਡੀ ਸਾਬੋ, 21 ਅਗਸਤ (ਗੁਰਜੰਟ ਸਿੰਘ ਨਥੇਹਾ)- ਸਥਾਨਕ ਸ਼ਹਿਰ ਦੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜਾਬ ਸਰਕਾਰ ਵੱਲੋਂ ਮਨਾਏ ਜਾ ਰਹੇ ਪੰਜਾਬੀ ਸੂਬੇ ਦੀ 50ਵੀਂ ਵਰੇਗੰਢ੍ਹ ਦੇ ਸਬੰਧ ਵਿਚ ਡਾ. ਅਮਰਜੀਤ ਕੌਰ ਕੋਟ ਫੱਤਾ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਬਠਿੰਡਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਹਰਦਰਸ਼ਨ ਸਿੰਘ ਸੋਹਲ ਜ਼ਿਲ੍ਹਾ ਕੋਆਰਡੀਨੇਟਰ, ਪਿੰ੍ਰਸੀਪਲ ਮੈਡਮ ਪਰਮਜੀਤ ਕੌਰ ਦੀ ਯੋਗ ਅ�

Read Full Story: http://www.punjabinfoline.com/story/26624