Friday, August 12, 2016

ਨਸ਼ਿਆਂ, ਵਹਿਮਾਂ ਭਰਮਾਂ ਤੋਂ ਸਮਾਜ ਨੂੰ ਮੁਕਤ ਕਰਨ ਲਈ ਪੰਥਕ ਸੇਵਾ ਲਹਿਰ ਵੱਲੋਂ ਧਾਰਮਿਕ ਫਿਲਮਾਂ ਦਿਖਾਉਣ ਲਈ ਟੀਮਾਂ ਰਵਾਨਾ

ਤਲਵੰਡੀ ਸਾਬੋ, 12 ਅਗਸਤ (ਗੁਰਜੰਟ ਸਿੰਘ ਨਥੇਹਾ)- ਅੱਜ ਸਿੱਖ ਸਮਾਜ ਵਿਚ ਜੋ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਨੌਜਵਾਨ ਨਸ਼ਿਆਂ ਅਤੇ ਪਤਿਤਪੁਣੇ ਵਿੱਚ ਗਲਤਾਨ ਹੋ ਰਹੇ ਹਨ ਅਤੇ ਕਿਸਾਨੀ ਕਰਜਿਆਂ ਹੇਠ ਦੱਬਕੇ ਖੁਦਕੁਸ਼ੀਆਂ ਕਰ ਰਹੀ ਹੈ ਤੇ ਸਮਾਜ ਵਹਿਮਾਂ ਭਰਮਾਂ ਪਾਖੰਡਾਂ ਦਾ ਸ਼ਿਕਾਰ ਹੋ ਰਿਹਾ ਹੈ ਇਹ ਅਤਿ ਦੁਖਦਾਈ ਅਤੇ ਚਿੰਤਾ ਦਾ ਵਿਸ਼ਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗ�

Read Full Story: http://www.punjabinfoline.com/story/26623