Friday, August 12, 2016

ਕੈਲੀਫੋਰਨੀਆ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੀ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਵੱਲੋਂ ਨਿੰਦਾ।

ਤਲਵੰਡੀ ਸਾਬੋ, 12 ਅਗਸਤ (ਗੁਰਜੰਟ ਸਿੰਘ ਨਥੇਹਾ)- ਅਮਰੀਕਾ ਦੇ ਸੈਂਟਰਲ ਸ਼ਹਿਰ ਕੈਲੀਫੋਰਨੀਆ ਵਿਚ ਬੀਤੇ ਦਿਨ ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਦੇ ਪੰਨੇ ਪਾੜਕੇ ਸੁੱਟਣ ਨਾਲ ਹੋਈ ਬੇਅਦਬੀ ਦੀ ਵੱਖ ਵੱਖ ਸਿੱਖ ਜਥੇਬੰਦੀਆਂ ਵੱਲੋਂ ਨਿਖੇਧੀ ਕੀਤੀ ਜਾ ਰਹੀ ਹੈ।ਇਸੇ ਲੜੀ ਵਿਚ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96 ਕ੍ਰੋੜੀ) ਦੇ ਮੁਖੀ ਸਿੰਘ ਸਾਹਿਬ ਬਾਬਾ �

Read Full Story: http://www.punjabinfoline.com/story/26622