Saturday, August 6, 2016

ਇੰਟਰਨੈਸ਼ਨਲ ਪੰਥਕ ਦਲ ਦੀ ਅਹਿਮ ਮੀਟਿੰਗ ਗੁਰਦੁਆਰਾ ਹਾਜੀ ਰਤਨ ਬਠਿੰਡਾ ਵਿਖੇ ਹੋਵੇਗੀ

ਇੰਟਰਨੈਸ਼ਨਲ ਪੰਥਕ ਦਲ ਦੀ ਅਹਿਮ ਮੀਟਿੰਗ ਗੁਰਦੁਆਰਾ ਹਾਜੀ ਰਤਨ ਬਠਿੰਡਾ ਵਿਖੇ ਹੋਵੇਗੀ \r\n\r\nਤਲਵੰਡੀ ਸਾਬੋ, 6 ਅਗਸਤ (ਦਵਿੰਦਰ ਸਿੰਘ ਡੀਸੀ)- ਇੰਟਰਨੈਸ਼ਨਲ ਪੰਥਕ ਦਲ ਵੱਲੋਂ ਗੁਰੂ ਗੋਬਿੰਦ ਸਿੰਘ ਮਾਰਗ ਉੱਪਰ ਖੁੱਲ੍ਹੇ ਸ਼ਰਾਬ ਦੇ ਠੇਕਿਆਂ ਨੂੰ ਚੁਕਵਾਉਣ ਲਈ ਆਰੰਭੀ ਮੁਹਿੰਮ ਤਹਿਤ ਇਕ ਵਿਸ਼ੇਸ਼ ਇਕੱਤਰਤਾ ਗੁਰਦੁਆਰਾ ਹਾਜੀ ਰਤਨ ਸਾਹਿਬ, ਬਠਿੰਡਾ ਵਿਖੇ 8 ਅਗਸਤ 2016 ਦਿਨ ਸੋਮਵਾਰ ਨੂੰ ਕੀਤ�

Read Full Story: http://www.punjabinfoline.com/story/26611