Saturday, August 6, 2016

ਹਾਈਕੋਰਟ ਦੇ ਜੱਜ ਜਸਟਿਸ ਰਾਮੇਸ਼ਵਰ ਸਿੰਘ ਮਲਿਕ ਨੇ ਕੀਤਾ ਕੋਰਟ ਦਾ ਦੌਰਾ, ਲਿਆ ਕੰਮਕਾਜ ਦਾ ਜਾਇਜਾ

ਤਲਵੰਡੀ ਸਾਬੋ, 06 ਅਗਸਤ (ਗੁਰਜੰਟ ਸਿੰਘ ਨਥੇਹਾ)- ਮਾਣਯੋਗ ਪੰਜਾਬ ਅਤੇ ਹਰਿਆਣਾ ਉੱਚ ਅਦਾਲਤ ਦੇ ਜੱਜ ਜਸਟਿਸ ਰਾਮੇਸ਼ਵਰ ਸਿੰਘ ਮਲਿਕ ਨੇ ਜਿੱਥੇ aੱਜ ਸਥਾਨਕ ਕੋਰਟ ਕੰਪਲੈਕਸ ਅਤੇ ਤਹਿਸੀਲ ਦਾ ਦੌਰਾ ਕਰਨ ਉਪਰਮਤ ਕੰਮਕਾਜ ਦਾ ਜਾਇਜਾ ਲਿਆ ਉਥੇ ਸਿੱਖ ਕੌਮ ਦੇ ਚੌਥੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਵੀ ਹੋਏ। ਇਸ ਮੌਕੇ ਉਨ੍ਹਾਂ ਨਾਲ ਨਿਆਂ ਪ੍ਰਣਾਲੀ ਨਾਲ ਸਬੰਧਿਤ ਉੱਚ ਅਧਿਕਾਰੀ ਤੇ ਪ੍�

Read Full Story: http://www.punjabinfoline.com/story/26612