Thursday, August 11, 2016

ਹਲਕਾ ਵਿਧਾਇਕ ਸਿੱਧੂ ਨੇ ਨਰਮਾ ਚੁਗਾਈ ਦੇ ਚੈੱਕ ਵੰਡਣ ਦੀ ਪਿੰਡਾਂ ਵਿੱਚ ਕੀਤੀ ਸ਼ੁਰੂਆਤ

ਤਲਵੰਡੀ ਸਾਬੋ, 11 ਅਗਸਤ (ਗੁਰਜੰਟ ਸਿੰਘ ਨਥੇਹਾ)- ਬੀਤੇ ਸਮੇਂ ਵਿੱਚ ਮਾਲਵਾ ਪੱਟੀ ਅੰਦਰ ਨਰਮੇ ਦੀ ਫਸਲ ਦੇ ਖਰਾਬੇ ਤੋਂ ਬਾਅਦ ਕਿਸਾਨਾਂ ਨੂੰ ਮਿਲੇ ਮੁਆਵਜੇ ਉਪਰੰਤ ਨਰਮੇ ਦੀ ਚੁਗਾਈ ਕਰਨ ਵਾਲੇ ਕਿਸਾਨਾਂ ਵੱਲੋਂ ਵੀ ਮੰਗੀ ਜਾ ਰਹੀ ਆਰਥਿਕ ਸਹਾਇਤਾ ਦੇ ਮੱਦੇਨਜਰ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਪਿੰਡਾਂ ਵਿੱਚ ਅੱਜ ਹਲਕਾ ਵਿਧਾਇਕ ਸ. ਜੀਤਮਹਿੰਦਰ ਸਿੰਘ ਸਿੱਧੂ ਨੇ ਨਰਮਾ ਚੁਗਾਈ ਦੇ ਚੈ�

Read Full Story: http://www.punjabinfoline.com/story/26617