Tuesday, November 15, 2016

ਸੂਬਾ ਪੱਧਰੀ ਪਹਿਲੀ ਬਾਕਸਿੰਗ ਚੈਂਪੀਅਨਸ਼ਿਪ ਧੂੰਮ ਧੜੱਕੇ ਨਾਲ ਹੋਈ ਆਰੰਭ।

ਤਲਵੰਡੀ ਸਾਬੋ, 15 ਨਵੰਬਰ (ਗੁਰਜੰਟ ਸਿੰਘ ਨਥੇਹਾ)- ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੂਬਾ ਪੱਧਰੀ ਪਹਿਲੀ ਸੀਨੀਅਰ ਬਾਕਸਿੰਗ ਚੈਂਪੀਅਨਸ਼ਿਪ ਅੱਜ ਧੂੰਮ ਧੜੱਕੇ ਨਾਲ ਆਰੰਭ ਹੋ ਗਈ। ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਐਂਡ ਯੁਵਕ ਭਲਾਈ ਕਲੱਬ ਵੱਲੋਂ ਆਯੋਜਿਤ ਇਸ ਚੈਂਪੀਅਨਸ਼ਿਪ ਦਾ ਉਦਘਾਟਨ ਹਲਕਾ ਵਿਧਾਇਕ ਸ. ਜੀਤਮਹਿੰਦਰ ਸਿੰਘ ਸਿੱਧੂ ਨੇ ਕੀਤਾ।\r\n ਇਸ ਮੌਕੇ ਆਪਣੇ ਸੰਬੋਧਨ ਵਿੱ

Read Full Story: http://www.punjabinfoline.com/story/26713

ਦੁੱਲਾ ਸ਼ਰਮਾਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਨਿਯੁਕਤ

ਤਲਵੰਡੀ ਸਾਬੋ,15 ਨਵੰਬਰ (ਗੁਰਜੰਟ ਸਿੰਘ ਨਥੇਹਾ)- ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਸਾਬਕਾ ਮੰਤਰੀ ਹਰਮੰਦਰ ਸਿੰਘ ਜੱਸੀ ਦੇ ਅਤਿ ਨਜਦੀਕੀਆਂ ਵਿੱਚ ਗਿਣੇ ਜਾਂਦੇ ਇਲਾਕੇ ਦੇ ਪੁਰਾਣੇ ਕਾਂਗਰਸੀ ਆਗੂ ਸੁਰਿੰਦਰਪਾਲ ਸਿੰਘ ਦੁੱਲਾ ਸ਼ਰਮਾਂ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦਿਆਂ ਜਿਲ੍ਹਾ ਕਾਂਗਰਸ ਕਮੇਟੀ ਬਠਿੰਡਾ (ਦਿਹਾਤੀ) ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ

Read Full Story: http://www.punjabinfoline.com/story/26712

Monday, November 14, 2016

ਗੁਰੂ ਹਰਗੋਬਿੰਦ ਪਬਲਿਕ ਸਕੂਲ ਲਹਿਰੀ ਦੇ ਬੱਚਿਆਂ ਨੇ ਕਵੀਸ਼ਰੀ 'ਚ ਮਾਰੀ ਬਾਜ਼ੀ

ਤਲਵੰਡੀ ਸਾਬੋ, 14 ਨਵੰਬਰ (ਗੁਰਜੰਟ ਸਿੰਘ ਨਥੇਹਾ)- ਨਜ਼ਦੀਕੀ ਪਿੰਡ ਮਿਰਜ਼ੇਆਣਾ ਦੇ ਨਗਰ ਨਿਵਾਸੀਆਂ ਅਤੇ ਬਾਬਾ ਜੋਰਾਵਰ ਸਿੰਘ ਗੱਤਕਾ ਅਖਾੜਾ ਵੱਲੋਂ ਕਰਵਾਏ ਗਏ ਪਹਿਲੇ ਗੱਤਕਾ ਅਤੇ ਕਵੀਸ਼ਰੀ ਕੱਪ ਮੌਕੇ ਕਵੀਸ਼ਰੀ ਮੁਕਾਬਲਿਆਂ \'ਚੋਂ ਗੁਰੂ ਹਰਗੋਬਿੰਦ ਪਬਲਿਕ ਸਕੂਲ ਲਹਿਰੀ ਦੇ ਕਵੀਸ਼ਰੀ ਜਥੇ ਨੇ ਦੂਜਾ ਸਥਾਨ ਪ੍ਰਾਪਤ ਕੀਤਾ। \r\nਉਕਤ ਜਾਣਕਾਰੀ ਦਿੰਦੇ ਹੋਏ ਸਕੂਲ ਮੁਖੀ ਸ. ਲਖਵਿੰਦਰ ਸਿੰਘ ਸਿੱਧ�

Read Full Story: http://www.punjabinfoline.com/story/26711

ਨੋਟਾਂ 'ਤੇ ਪਾਬੰਦੀ ਨਾਲ ਕਾਲਾ ਧਨ ਬਾਹਰ ਆਵੇਗਾ ਅਤੇ ਘਟੇਗੀ ਮਹਿੰਗਾਈ- ਭਾਜਪਾ ਆਗੂ

ਤਲਵੰਡੀ ਸਾਬੋ, 14 ਨਵੰਬਰ (ਗੁਰਜੰਟ ਸਿੰਘ ਨਥੇਹਾ)- ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ 500 ਅਤੇ 1000 ਦੇ ਨੋਟਾਂ \'ਤੇ ਪਾਬੰਦੀ ਲਾਉਣ ਨਾਲ ਜਿੱਥੇ ਭ੍ਰਿਸ਼ਟ ਲੋਕਾਂ ਕੋਲ ਪਿਆ ਕਾਲਾ ਧਨ ਬਾਹਰ ਆਵੇਗਾ ਉਥੇ ਮਹਿੰਗਾਈ ਦਰ ਵਿੱਚ ਵੀ ਭਾਰੀ ਕਮੀ ਆਵੇਗੀ ਪ੍ਰੰਤੂ ਇਸ ਸਭ ਲਈ ਆਮ ਜਨਤਾ ਨੂੰ ਵੀ ਸ੍ਰੀ ਮੋਦੀ ਦਾ ਸਹਿਯੋਗ ਦੇਣਾ ਚਾਹੀਦਾ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਅੱਜ ਸ੍ਰ. ਗੁਰਵ�

Read Full Story: http://www.punjabinfoline.com/story/26710

ਟਰੈਕਟਰ ਚਾਲਕ ਵੱਲੋਂ ਗਲ਼ੀ 'ਚ ਖੜ੍ਹੇ ਮੋਟਰ ਸਾਈਕਲ ਨੁਕਸਾਨੇ ਜਾਣ ਤੋਂ ਡਰਾਇਵਰ ਦਾ ਕੁਟਾਪਾ ਦੋਵਾਂ ਧਿਰਾਂ ਵੱਲੋਂ ਦਿੱਤੇ ਧਰਨੇ ਨੇ ਹਾਲਾਤ ਕੀਤੇ ਨਾਜ਼ੁਕ

ਤਲਵੰਡੀ ਸਾਬੋ, 14 ਨਵੰਬਰ (ਗੁਰਜੰਟ ਸਿੰਘ ਨਥੇਹਾ)- ਬੀਤੀ ਰਾਤ ਕਥਿਤ ਸ਼ਰਾਬੀ ਹਾਲਤ ਵਿੱਚ ਡੇਅਰੀਆਂ ਵਾਲੀ ਗਲ਼ੀ ਵਿੱਚੋਂ ਲੰਘ ਰਹੇ ਟਰੈਕਟਰ ਟਰਾਲੀ ਚਾਲਕ ਵੱਲੋਂ ਦੋ ਮੋਟਰ ਸਾਈਕਲਾਂ ਨੂੰ ਟੱਕਰ ਮਾਰਨ ਪਿੱਛੋਂ ਹੋਈ ਟਰੈਕਟਰ ਚਾਲਕ ਦੀ ਕੁੱਟਮਾਰ ਤੋਂ ਗੁੱਸੇ ਵਿੱਚ ਆਏ ਗਿੱਲ ਭਾਈਚਾਰੇ ਦੇ ਕੁੱਝ ਵਿਅਕਤੀਆਂ ਵੱਲੋਂ ਰੋਸ ਵਜੋਂ ਉਕਤ ਗਲ਼ੀ ਵਿੱਚ ਧਰਨਾ ਲਾ ਕੇ ਗਲੀ ਵਿੱਚ ਮੋਟਰ ਸਾਈਕਲ ਖੜ੍ਹੇ ਨਾ ਕ

Read Full Story: http://www.punjabinfoline.com/story/26709

315 ਬੋਰ ਦੇਸੀ ਪਿਸਤੌਲ ਸਮੇਤ ਦੋ ਪੁਲਿਸ ਅੜਿੱਕੇ

ਤਲਵੰਡੀ ਸਾਬੋ, 14 ਨਵੰਬਰ (ਗੁਰਜੰਟ ਸਿੰਘ ਨਥੇਹਾ)- ਜ਼ਿਲ੍ਹਾ ਪੁਲਿਸ ਕਪਤਾਨ ਸ੍ਰੀ ਸਵਪਨ ਸ਼ਰਮਾਂ ਦੇ ਹੁਕਮਾਂ ਅਤੇ ਡੀ. ਐੱਸ. ਪੀ ਮੋਹਰੀ ਲਾਲ ਦੇ ਦਿਸ਼ਾ ਨਿਰਦੇਸ਼ਾਂ \'ਤੇ ਤਲਵੰਡੀ ਸਾਬੋ ਪੁਲਿਸ ਨੇ ਥਾਣਾ ਮੁਖੀ ਗੁਰਵਿੰਦਰ ਸਿੰਘ ਅਗਵਾਈ ਹੇਠ ਬੀਤੇ ਸਮੇਂ ਤੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਨੂੰ ਉਦੋਂ ਇੱਕ ਹੋਰ ਸਫਲਤਾ ਮਿਲੀ ਜਦੋਂ ਸੀਂਗੋ ਮੰਡੀ ਦੇ ਨਜਦੀਕ ਗਸ਼ਤ ਦੌਰਾਨ ਦੋ ਵਿਅ

Read Full Story: http://www.punjabinfoline.com/story/26708

ਝੋਨੇ ਦੀ ਖਰੀਦ ਨਾਂ ਹੋਣ ਤੋਂ ਨਰਾਜ ਕਿਸਾਨਾਂ ਨੇ ਕੀਤਾ ਤਲਵੰਡੀ ਸਾਬੋ ਬਠਿੰਡਾ ਹਾਈਵੇ ਜਾਮ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਅਗਵਾਈ ਵਿੱਚ ਲੱਗਿਆ ਧਰਨਾ

ਤਲਵੰਡੀ ਸਾਬੋ, 14 ਨਵੰਬਰ (ਗੁਰਜੰਟ ਸਿੰਘ ਨਥੇਹਾ)- ਝੋਨੇ ਦੀ ਕਈ ਦਿਨਾਂ ਤੋਂ ਖਰੀਦ ਨਾਂ ਹੋਣ ਕਾਰਨ ਪਿੰਡ ਜੀਵਨ ਸਿੰਘ ਵਾਲਾ ਦੇ ਕਿਸਾਨਾਂ ਨੇ ਦੁਖੀ ਹੋ ਕੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਪ੍ਰਧਾਨ ਗੰਗਾ ਸਿੰਘ ਚੱਠੇਵਾਲਾ ਦੀ ਅਗਵਾਈ ਹੇਠ ਬਠਿੰਡਾ ਤਲਵੰਡੀ ਸਾਬੋ ਸਟੇਟ ਹਾਈਵੇ ਤੇ ਜਾਮ ਲਾ ਕੇ ਰੋਸ ਮੁਜਾਹਰਾ ਕਰਦਿਆਂ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਖਿਲਾਫ ਜੰਮ ਕੇ �

Read Full Story: http://www.punjabinfoline.com/story/26707

ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਨਵੇਂ ਉਪ ਦਫਤਰ ਦਾ ਹੋਇਆ ਆਰੰਭ।

ਤਲਵੰਡੀ ਸਾਬੋ, 14 ਨਵੰਬਰ (ਗੁਰਜੰਟ ਸਿੰਘ ਨਥੇਹਾ)- ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਬਣੇ ਪੁਰਾਣੇ ਦਫਤਰ ਦੀ ਥਾਂ ਨਵੇਂ ਬਣੇ ਦਫਤਰ ਦਾ ਅੱਜ ਗੁਰਪੁਰਵ ਦੇ ਪਵਿੱਤਰ ਦਿਹਾੜੇ ਮੌਕੇ ਅਰਦਾਸ ਉਪਰੰਤ ਆਰੰਭ ਕਰ ਦਿੱਤਾ ਗਿਆ।ਇਸ ਮੌਕੇ ਸ਼ਰੋਮਣੀ ਕਮੇਟੀ ਮੈਂਬਰ ਅਤੇ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤ ਵੀ ਮੌਜੂਦ ਸ

Read Full Story: http://www.punjabinfoline.com/story/26706

ਧਾਰਮਿਕ ਸਾਹਿਤ ਦੀ ਬੇਅਦਬੀ ਕਰਨ ਸਬੰਧੀ ਪ੍ਰਕਾਸ਼ਿਤ ਖਬਰਾਂ ਦਾ ਧਰਮ ਪ੍ਰਚਾਰ ਕਮੇਟੀ ਨੇ ਕੀਤਾ ਖੰਡਨ।

ਤਲਵੰਡੀ ਸਾਬੋ, 14 ਨਵੰਬਰ (ਗੁਰਜੰਟ ਸਿੰਘ ਨਥੇਹਾ)- ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਉਪ ਦਫਤਰ ਵਿਖੇ ਧਾਰਮਿਕ ਸਾਹਿਤ ਅਤੇ ਸਿੱਖ ਕਕਾਰਾਂ ਦੀ ਬੇਅਦਬੀ ਕਰਨ ਸਬੰਧੀ ਅੱਜ ਪ੍ਰਕਾਸ਼ਿਤ ਕੁਝ ਖਬਰਾਂ ਦਾ ਧਰਮ ਪ੍ਰਚਾਰ ਕਮੇਟੀ ਦੇ ਉਪ ਦਫਤਰ ਇੰਚਾਰਜ ਵੱਲੋਂ ਖੰਡਨ ਕੀਤਾ ਗਿਆ ਹੈ ਅਤੇ ਨਾਲ ਹੀ ਦਾਅਵਾ ਵੀ ਕੀਤਾ ਗਿਆ ਹੈ ਕਿ ਧਰਮ ਪ੍ਰਚਾਰ ਕਮੇਟੀ ਨੂੰ ਬਲੈ�

Read Full Story: http://www.punjabinfoline.com/story/26705

ਤਖ਼ਤ ਸਾਹਿਬ ਵਿਖੇ ਸ਼ਰਧਾ-ਭਾਵਨਾ ਨਾਲ ਮਨਾਇਆ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਤਲਵੰਡੀ ਸਾਬੋ, 14 ਨਵੰਬਰ (ਗੁਰਜੰਟ ਸਿੰਘ ਨਥੇਹਾ)- ਸਿੱਖ ਧਰਮ ਦੇ ਪਹਿਲੇ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਇਸ ਪਵਿੱਤਰ ਦਿਹਾੜੇ ਮੌਕੇ ਅੱਜ ਸੈਂਕੜਿਆਂ ਦੀ ਗਿਣਤੀ ਵਿੱਚ ਸੰਗਤਾਂ ਤਖਤ ਸਾਹਿਬ ਨਤਮਸਤਕ ਹੋਈਆਂ ਤੇ ਸੰਗਤਾਂ ਨੇ ਪਵਿੱਤਰ ਸਰੋਵਰਾਂ ਵਿੱਚ ਇਸ਼ਨਾਨ ਕੀਤੇ। �

Read Full Story: http://www.punjabinfoline.com/story/26704