Monday, November 14, 2016

ਤਖ਼ਤ ਸਾਹਿਬ ਵਿਖੇ ਸ਼ਰਧਾ-ਭਾਵਨਾ ਨਾਲ ਮਨਾਇਆ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਤਲਵੰਡੀ ਸਾਬੋ, 14 ਨਵੰਬਰ (ਗੁਰਜੰਟ ਸਿੰਘ ਨਥੇਹਾ)- ਸਿੱਖ ਧਰਮ ਦੇ ਪਹਿਲੇ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਇਸ ਪਵਿੱਤਰ ਦਿਹਾੜੇ ਮੌਕੇ ਅੱਜ ਸੈਂਕੜਿਆਂ ਦੀ ਗਿਣਤੀ ਵਿੱਚ ਸੰਗਤਾਂ ਤਖਤ ਸਾਹਿਬ ਨਤਮਸਤਕ ਹੋਈਆਂ ਤੇ ਸੰਗਤਾਂ ਨੇ ਪਵਿੱਤਰ ਸਰੋਵਰਾਂ ਵਿੱਚ ਇਸ਼ਨਾਨ ਕੀਤੇ। �

Read Full Story: http://www.punjabinfoline.com/story/26704