ਤਲਵੰਡੀ ਸਾਬੋ, 14 ਨਵੰਬਰ (ਗੁਰਜੰਟ ਸਿੰਘ ਨਥੇਹਾ)- ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਉਪ ਦਫਤਰ ਵਿਖੇ ਧਾਰਮਿਕ ਸਾਹਿਤ ਅਤੇ ਸਿੱਖ ਕਕਾਰਾਂ ਦੀ ਬੇਅਦਬੀ ਕਰਨ ਸਬੰਧੀ ਅੱਜ ਪ੍ਰਕਾਸ਼ਿਤ ਕੁਝ ਖਬਰਾਂ ਦਾ ਧਰਮ ਪ੍ਰਚਾਰ ਕਮੇਟੀ ਦੇ ਉਪ ਦਫਤਰ ਇੰਚਾਰਜ ਵੱਲੋਂ ਖੰਡਨ ਕੀਤਾ ਗਿਆ ਹੈ ਅਤੇ ਨਾਲ ਹੀ ਦਾਅਵਾ ਵੀ ਕੀਤਾ ਗਿਆ ਹੈ ਕਿ ਧਰਮ ਪ੍ਰਚਾਰ ਕਮੇਟੀ ਨੂੰ ਬਲੈ�