Tuesday, November 15, 2016

ਦੁੱਲਾ ਸ਼ਰਮਾਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਨਿਯੁਕਤ

ਤਲਵੰਡੀ ਸਾਬੋ,15 ਨਵੰਬਰ (ਗੁਰਜੰਟ ਸਿੰਘ ਨਥੇਹਾ)- ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਸਾਬਕਾ ਮੰਤਰੀ ਹਰਮੰਦਰ ਸਿੰਘ ਜੱਸੀ ਦੇ ਅਤਿ ਨਜਦੀਕੀਆਂ ਵਿੱਚ ਗਿਣੇ ਜਾਂਦੇ ਇਲਾਕੇ ਦੇ ਪੁਰਾਣੇ ਕਾਂਗਰਸੀ ਆਗੂ ਸੁਰਿੰਦਰਪਾਲ ਸਿੰਘ ਦੁੱਲਾ ਸ਼ਰਮਾਂ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦਿਆਂ ਜਿਲ੍ਹਾ ਕਾਂਗਰਸ ਕਮੇਟੀ ਬਠਿੰਡਾ (ਦਿਹਾਤੀ) ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ

Read Full Story: http://www.punjabinfoline.com/story/26712