Tuesday, December 27, 2016

ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਅੱਠ ਕਰੋੜ ਰੁਪਏ ਦੀ ਰਾਸ਼ੀ ਦੇ ਮਨਜੂਰੀ ਪੱਤਰ ਵਿਧਾਇਕ ਸਿੱਧੂ ਨੇ ਕੀਤੇ ਤਕਸੀਮ। ਕਿਹਾ ਹਰ ਆਟਾ ਦਾਲ ਕਾਰਡ ਧਾਰਕ ਨੂੰ ਮਿਲੇਗਾ ਗੈਸ ਸਿਲੰਡਰ ਅਤੇ ਗੈਸੀ ਚੁੱਲ੍ਹਾ।

ਤਲਵੰਡੀ ਸਾਬੋ, 27 ਦਸੰਬਰ (ਗੁਰਜੰਟ ਸਿੰਘ ਨਥੇਹਾ)- ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਵੱਲੋਂ ਬੀਤੇ ਸਮੇਂ ਤੋਂ ਆਪਣੇ ਤੌਰ ਤੇ ਅਤੇ ਕੇਂਦਰ ਸਰਕਾਰ ਦੀ ਮਦੱਦ ਸਦਕਾ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦੀ ਲੜੀ ਵਿੱਚ ਅੱਜ ਸਥਾਨਕ ਸ਼ਹਿਰ ਦੇ ਕਮਿਊਨਿਟੀ ਸੈਂਟਰ ਵਿੱਚ ਆਯੋਜਿਤ ਇੱਕ ਸਮਾਗਮ ਦੌਰਾਨ ਹਲਕਾ ਵਿਧਾਇਕ ਸ. ਜੀਤਮਹਿੰਦਰ ਸਿੰਘ ਸਿੱਧੂ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਪਹਿਲੀ

Read Full Story: http://www.punjabinfoline.com/story/26776