Sunday, January 29, 2017

ਪਿੰਡ ਗਿਆਨਾ ਦੇ 100 ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ

ਤਲਵੰਡੀ ਸਾਬੋ, 29 ਜਨਵਰੀ (ਗੁਰਜੰਟ ਸਿੰਘ ਨਥੇਹਾ)- ਆਮ ਆਦਮੀ ਪਾਰਟੀ ਦੇ ਹਲਕਾ ਤਲਵੰਡੀ ਸਾਬੋ ਤੋਂ ਉਮੀਦਵਾਰ ਪ੍ਰੋ. ਬਲਜਿੰਦਰ ਕੌਰ ਵੱਲੋਂ ਬੀਤੇ ਦਿਨਾਂ ਤੋਂ ਸ਼ੁਰੂ ਕੀਤੀ ਚੋਣ ਮੁਹਿੰਮ ਦੌਰਾਨ ਅੱਜ ਉਨ੍ਹਾਂ ਨੇ ਹਲਕੇ ਦੇ ਦਰਜਨਾਂ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਦਾ ਆਯੋਜਨ ਕੀਤਾ।\r\n ਇਹਨਾਂ ਮੀਟਿੰਗਾਂ ਦੌਰਾਨ ਉਹਨਾਂ ਨੂੰ ਉਸ ਵੇਲੇ ਬਹੁਤ ਵੱਡਾ ਬਲ ਮਿਲਿਆ ਜਦੋਂ ਹਲਕੇ ਦੇ ਪਿੰਡ ਗਿਆਨ�

Read Full Story: http://www.punjabinfoline.com/story/26804