Tuesday, January 3, 2017

ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਪਹੁੰਚਿਆ ਤਖਤ ਸ੍ਰੀ ਦਮਦਮਾ ਸਾਹਿਬ ਪਹੁੰਚੀਆਂ ਸੰਗਤਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਭਰਵਾਂ ਸਵਾਗਤ ਨੌਜਵਾਨਾਂ ਅੰਦਰ ਸਿੱਖੀ ਪ੍ਰਤੀ ਪਿਆਰ ਅਤੇ ਸਤਿਕਾਰ ਪੈਦਾ ਕਰਨਾ ਸਮੇਂ ਦੀ ਲੋੜ: ਭਾਈ ਜਸਵਿੰਦਰ ਸਿੰਘ ਬੋਹਾ

ਤਲਵੰਡੀ ਸਾਬੋ, 03 ਜਨਵਰੀ (ਗੁਰਜੰਟ ਸਿੰਘ ਨਥੇਹਾ)- ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਜਿੱਥੇ ਦੇਸ਼-ਵਿਦੇਸ਼ ਦੀਆਂ ਸਿੱਖ ਸੰਗਤਾਂ ਧਾਰਮਿਕ ਸਮਾਗਮ ਬੜੀ ਸ਼ਰਧਾ ਨਾਲ ਮਨਾ ਰਹੀਆਂ ਹਨ ਉੱਥੇ ਹੀ 350ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਇੱਕ ਵਿਸ਼ਾਲ ਨਗਰ ਕੀਤਰਨ ਪਿੰਡ ਬੋਹਾ ਤੋਂ ਚੱਲ ਕੇ ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪੁੱ�

Read Full Story: http://www.punjabinfoline.com/story/26777