Tuesday, January 3, 2017

ਗੁਰਪੂਰਬ ਨੂੰ ਸਮਰਪਿਤ ਵਿਸਾਲ ਨਗਰ ਕੀਰਤਨ ਸਜਾਇਆ

ਤਲਵੰਡੀ ਸਾਬੋ, 03 ਜਨਵਰੀ (ਗੁਰਜੰਟ ਸਿੰਘ ਨਥੇਹਾ)- ਨਜ਼ਦੀਕੀ ਪਿੰਡ ਨਥੇਹਾ ਦੀ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਮੁੱਖ ਰੱਖ ਕੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਜਿਸਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਇਸ ਮੌਕੇ ਜਿੱਥੇ ਰਾਗੀਆਂ ਨੇ ਗੁਰੂ ਦੀ ਬਾਣੀ ਦਾ ਰਸਭਿੰਨਾ ਕੀਰਤਨ ਸਰਵਣ ਕੀਤ�

Read Full Story: http://www.punjabinfoline.com/story/26778