Saturday, January 14, 2017

ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਸੰਬੰਧੀ ਰਾਏਪੁਰ ਵਿਖੇ ਸਜਾਏ ਨਗਰ ਕੀਤਰਨ

ਤਲਵੰਡੀ ਸਾਬੋ, 14 ਜਨਵਰੀ (ਗੁਰਜੰਟ ਸਿੰਘ ਨਥੇਹਾ)- ਨਜ਼ਦੀਕੀ ਪਿੰਡ ਰਾਏਪੁਰ ਵਿਖੇ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ \'ਤੇ ਪੰਜ ਪਿਆਰਿਆਂ ਦੀ ਯੋਗ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ। ਇਸ ਨਗਰ ਕੀਰਤਨ ਮੌਕੇ ਜਿੱਥੇ ਢਾਡੀ ਬਲਜਿੰਦਰ ਸਿੰਘ ਬਗ਼ੀਚਾ ਦੇ ਜਥੇ ਨੇ ਸੰਗਤਾਂ ਨੂੰ ਗੁਰ ਇਤਿਹਾਸ ਵਿੱਚੋਂ ਢਾਡੀ ਵਾਰਾਂ ਸੁਣਾ ਕੇ ਨਿਹਾਲ ਕੀਤਾ ਉੱਥੇ

Read Full Story: http://www.punjabinfoline.com/story/26787