Sunday, January 15, 2017

ਪ੍ਰੋ. ਬਲਜਿੰਦਰ ਕੌਰ ਨੂੰ ਲੱਡੂਆਂ ਨਾਲ ਤੋਲਿਆ ਬਹੁਤ ਲੰਬੇ ਸਮੇਂ ਤੋਂ ਅਕਾਲੀ ਅਤੇ ਕਾਂਗਰਸੀ ਪੰਜਾਬ ਨੂੰ ਲੁੱਟਦੇ ਤੇ ਕੁੱਟਦੇ ਆਏ ਹਨ- ਪ੍ਰੋ. ਬਲਜਿੰਦਰ ਕੌਰ

ਤਲਵੰਡੀ ਸਾਬੋ, 15 ਜਨਵਰੀ (ਗੁਰਜੰਟ ਸਿੰਘ ਨਥੇਹਾ)- ਹਲਕਾ ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਅਤੇ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਬੀਬਾ ਬਲਜਿੰਦਰ ਕੌਰ ਵੱਲੋਂ ਅੱਜ ਹਲਕੇ ਦੇ ਪਿੰਡ ਸੀਂਗੋ, ਲਹਿਰੀ, ਨੰਗਲਾ, ਨਥੇਹਾ, ਗੋਲੇਵਾਲਾ ਆਦਿ ਪਿੰਡਾਂ ਅੰਦਰ ਚੋਣ ਪ੍ਰਚਾਰ ਕੀਤਾ ਜਿਸ ਦੌਰਾਨ ਬੀਬਾ ਨੂੰ ਲੱਡੂਆਂ ਨਾਲ ਤੋਲਿਆ ਗਿਆ ਅਤੇ ਪਿੰਡ ਸੀਂਗੋ ਵਿਖੇ ਉਪ ਚੋਣ ਦਫਤਰ ਦਾ ਉਦਘਾਟਨ ਵ

Read Full Story: http://www.punjabinfoline.com/story/26793