Wednesday, January 18, 2017

ਨਾਮਜਦਗੀਆਂ ਭਰਨ ਦੇ ਆਖਰੀ ਦਿਨ ਅਪਣਾ ਪੰਜਾਬ ਪਾਰਟੀ ਦੇ ਵਰਿੰਦਰ ਢਿੱਲੋਂ ਸਮੇਤ ਪੰਜ ਉਮੀਦਵਾਰਾਂ ਨੇ ਭਰੇ ਨਾਮਜਦਗੀ ਪਰਚੇ। ਸਰਬੱਤ ਖਾਲਸਾ ਉਮੀਦਵਾਰ ਗੱਡੇ ਤੇ ਪਹੁੰਚੇ ਕਾਗਜ ਭਰਨ, ਤਿੰਨ ਆਜਾਦ ਉਮੀਦਵਾਰ ਵੀ ਮੈਦਾਨ ਵਿੱਚ

ਤਲਵੰਡੀ ਸਾਬੋ, 18 ਜਨਵਰੀ (ਗੁਰਜੰਟ ਸਿੰਘ ਨਥੇਹਾ)- ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜਦਗੀਆਂ ਭਰਨ ਦੇ ਆਖਰੀ ਦਿਨ ਅੱਜ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਪੰਜ ਉਮੀਦਵਾਰਾਂ ਨੇ ਆਪਣੇ ਨਾਮਜਦਗੀ ਕਾਗਜ ਦਾਖਲ ਕੀਤੇ। ਅੱਜ ਨਾਮਜਦਗੀ ਕਾਗਜ ਦਾਖਲ ਕਰਨ ਵਾਲਿਆਂ ਵਿੱਚ ਜਿੱਥੇ ਮੁੱਖ ਤੌਰ \'ਤੇ ਸਰਬੱਤ ਖਾਲਸਾ ਧਿਰਾਂ ਵੱਲੋਂ ਚੋਣ ਮੈਦਾਨ ਵਿੱਚ ਉਤਾਰੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ �

Read Full Story: http://www.punjabinfoline.com/story/26795