Sunday, January 22, 2017

ਜੀਤਮਹਿੰਦਰ ਸਿੱਧੂ ਦੇ ਬਿਆਨ ਦਾ ਆਪ ਉਮੀਦਵਾਰ ਨੇ ਦਿੱਤਾ ਜਵਾਬ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ- ਬੀਬਾ ਬਲਜਿੰਦਰ ਕੌਰ

ਤਲਵੰਡੀ ਸਾਬੋ, 22 ਜਨਵਰੀ (ਗੁਰਜੰਟ ਸਿੰਘ ਨਥੇਹਾ)- ਹਲਕਾ ਵਿਧਾਨ ਸਭਾ ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੀ ਮਹਿਲਾ ਉਮੀਦਵਾਰ ਅਤੇ ਮਹਿਲਾ ਵਿੰਗ ਪੰਜਾਬ ਦੀ ਪ੍ਰਧਾਨ ਬੀਬਾ ਬਲਜਿੰਦਰ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਕਲਾ ਉਮੀਦਵਾਰ ਜੀਤਮਹਿੰਦਰ ਸਿੰਘ ਸਿੱਧੂ ਦੁਆਰਾ ਦਿੱਤੇ ਬਿਆਨ ਕਿ ਕੇਜਰੀਵਾਲ ਪੰਜਾਬ ਦਾ ਪਾਣੀ ਲੈ ਜਾਣਗੇ ਸੰਬੰਧੀ ਜੀਤਮਹਿੰਦਰ ਸਿੰਘ ਸਿੱਧੂ ਨੂੰ ਸਵਾਲ ਕਰਦ�

Read Full Story: http://www.punjabinfoline.com/story/26799