Sunday, January 22, 2017

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦਾ ਆਯੋਜਨ ਕੀਤਾ

ਤਲਵੰਡੀ ਸਾਬੋ, 22 ਜਨਵਰੀ (ਗੁਰਜੰਟ ਸਿੰਘ ਨਥੇਹਾ)- ਨਜ਼ਦੀਕੀ ਪਿੰਡ ਬੁਰਜ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਦੀ ਸਾਧ ਸੰਗਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਆਯੋਜਨ ਕੀਤਾ ਗਿਆ। ਗੁਰਦੁਆਰਾ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਪਿੰਡ ਦੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰ ਸਾਹਿਬ ਪੁੱਜ ਕੇ ਸੰਪੰਨ ਹੋ ਗਿਆ।\r\n ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ �

Read Full Story: http://www.punjabinfoline.com/story/26798