ਤਲਵੰਡੀ ਸਾਬੋ, 24 ਜਨਵਰੀ (ਗੁਰਜੰਟ ਸਿੰਘ ਨਥੇਹਾ)- ਇੱਥੋਂ ਥੋੜ੍ਹੀ ਦੂਰ ਪਿੰਡ ਮੱਟ-ਦਾਦੂ ਦੇ ਗੁਰਦੁਆਰਾ ਮਿਲਾਪਸਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਮੁੱਖ ਰਖਦਿਆਂ ਧਾਰਮਿਕ ਸਮਾਗਮ ਅਤੇ ਦਸਤਾਰ ਮੁਕਾਬਲੇ ਕਰਵਾਏ ਗਏ।\r\nਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਗੁਰਤੇਜ ਸਿੰਘ ਅਤੇ ਭਾਈ ਕੁਲਦੀਪ ਸਿੰਘ ਨੇ ਕਿਹਾ ਕਿ ਪਿ�