Tuesday, January 3, 2017

ਹਲਕਾ ਵਿਧਾਇਕ ਸਿੱਧੂ ਨੂੰ ਚੋਣ ਮੁਹਿੰਮ ਦੌਰਾਨ ਲੱਡੂਆਂ ਨਾਲ ਤੋਲਿਆ।

ਤਲਵੰਡੀ ਸਾਬੋ, 03 ਜਨਵਰੀ (ਗੁਰਜੰਟ ਸਿੰਘ ਨਥੇਹਾ)- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਸ਼੍ਰੋਮਣੀ ਅਕਾਲੀ ਦਲ ਭਾਜਪਾ ਗਠਜੋੜ ਦੇ ਉਮੀਦਵਾਰ ਅਤੇ ਮੌਜੂਦ ਵਿਧਾਇਕ ਸ੍ਰ. ਜੀਤਮਹਿੰਦਰ ਸਿੰਘ ਸਿੱਧੂ ਵੱਲੋਂ ਬੀਤੇ ਦਿਨਾਂ ਤੋਂ ਆਰੰਭੀ ਚੋਣ ਮੁਹਿੰਮ ਦੌਰਾਨ ਅੱਜ ਉਨ੍ਹਾਂ ਨੂੰ ਹਲਕੇ ਦੇ ਪਿੰਡ ਕਮਾਲੂ ਵਿਖੇ ਲੱਡੂਆਂ ਨਾਲ ਤੋਲਿਆ ਗਿਆ। ਇਸ ਮੌਕੇ ਵਿਧਾਇਕ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ

Read Full Story: http://www.punjabinfoline.com/story/26779