Monday, January 30, 2017

ਮਾਮਲਾ ਅਕਾਲੀ ਦਲ ਲਈ ਵੋਟਾਂ ਮੰਗਣ ਦਾ:- ਭਾਈ ਜਸਵਿੰਦਰ ਸਿੰਘ ਤਿਉਣਾ ਨੂੰ ਪੰਥਕ ਸੇਵਾ ਲਹਿਰ ਵਿੱਚੋਂ ਕਢਿਆ।

ਤਲਵੰਡੀ ਸਾਬੋ, 30 ਜਨਵਰੀ (ਗੁਰਜੰਟ ਸਿੰਘ ਨਥੇਹਾ)- ਬੀਤੇ ਸਮੇਂ ਵਿੱਚ ਬੇਅਦਬੀ ਕਾਂਡ ਤੋਂ ਬਾਅਦ ਚੱਬਾ ਵਿਖੇ ਬੁਲਾਏ ਸਰਬੱਤ ਖਾਲਸਾ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਥਾਪੇ ਗਏ ਜਥੇਦਾਰ ਭਾਈ ਬਲਜੀਤ ਸਿੰਘ ਖਾਲਸਾ ਦਾਦੂਵਾਲ ਦੀ ਅਗਵਾਈ ਹੇਠਲੀ ਧਾਰਮਿਕ ਜਥੇਬੰਦੀ ਪੰਥਕ ਸੇਵਾ ਲਹਿਰ ਵੱਲੋਂ ਲਹਿਰ ਦੇ ਪੰਜ ਮੁੱਖ ਸੇਵਾਦਾਰਾਂ ਵਿੱਚੋਂ ਇੱਕ ਭਾਈ ਜਸਵਿੰਦਰ ਸਿੰਘ ਤਿਉਣਾ ਨੂੰ ਆਪ ਹੁਦਰੀਆਂ

Read Full Story: http://www.punjabinfoline.com/story/26806