Sunday, January 29, 2017

ਦਮਦਮਾ ਸਾਹਿਬ ਸਾਹਿਤ ਸਭਾ ਦੀ ਮਾਸਿਕ ਇਕੱਤਰਤਾ ਹੋਈ, ਵੋਟਰਾਂ ਨੂੰ ਕੀਤਾ ਜਾਗਰੂਕ

ਤਲਵੰਡੀ ਸਾਬੋ, 29 ਜਨਵਰੀ (ਰਾਮ ਜਿੰਦਲ ਜਗਾ)- ਸਥਾਨਕ ਸ੍ਰੀ ਦਮਦਮਾ ਸਾਹਿਬ ਸਾਹਿਤ ਸਭਾ ਦੀ ਮਾਸਿਕ ਇਕੱਤਰਤਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਸ੍ਰੀ ਜਨਕ ਰਾਜ ਜਨਕ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਹਾਜ਼ਰ ਸਾਹਿਤਕਾਰਾਂ ਵੱਲੋਂ ਆਪੋ- ਆਪਣੀਆਂ ਸਾਹਿਤਿਕ ਰਚਨਾਵਾਂ ਪੇਸ਼ ਕੀਤੀਆਂ ਗਈਆਂ।\r\nਮੀਟਿੰਗ ਦੌਰਾਨ ਕਵੀਆਂ ਨੇ ਜਿੱਥੇ ਵੋਟਾਂ ਦੇ ਦੌਰ ਨੂੰ ਲੈ ਵੋਟਰਾਂ ਨੂੰ ਜਾਗਰੂਕ ਕਰ�

Read Full Story: http://www.punjabinfoline.com/story/26803