Saturday, January 14, 2017

ਸਰਬੱਤ ਖਾਲਸਾ ਧਿਰਾਂ ਨੇ ਸਾਬਕਾ ਉਪ ਚੇਅਰਮੈਨ ਅਵਤਾਰ ਚੋਪੜਾ ਨੂੰ ਐਲਾਨਿਆ ਆਪਣਾ ਉਮੀਦਵਾਰ।

ਤਲਵੰਡੀ ਸਾਬੋ, 14 ਜਨਵਰੀ (ਗੁਰਜੰਟ ਸਿੰਘ ਨਥੇਹਾ)- ਵਿਧਾਨ ਸਭਾ ਚੋਣਾਂ 2017 ਲਈ ਹਲਕਾ ਤਲਵੰਡੀ ਸਾਬੋ ਤੋ ਸਰਬੱਤ ਖਾਲਸਾ ਧਿਰਾਂ ਅਤੇ ਸ਼੍ਰੋਮਣੀ ਅਕਾਲੀ ਦਲ (ਅਮ੍ਰਿੰਤਸਰ) ਨੇ ਆਪਣੇ ਉਮੀਦਵਾਰ ਦਾ ਐਲਾਨ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਕਰ ਦਿੱਤਾ।ਸ਼੍ਰ੍ਰੋਮਣੀ ਅਕਾਲੀ ਦਲ (ਅ) ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਵਾਲਿਆਂ ਵਾਲੀ ਵੱਲੋਂ ਪਾਰਟੀ ਪ੍ਰਧਾਨ ਸ. ਸਿਮਰਨਜੀਤ �

Read Full Story: http://www.punjabinfoline.com/story/26789