Tuesday, January 24, 2017

ਸਕੂਲੀ ਵਿਦਿਆਰਥੀਆਂ ਨੂੰ ਆਦਰਸ਼ ਚੋਣ ਜਾਬਤੇ ਦੀ ਮਹੱਤਤਾ ਤੋਂ ਜਾਣੂੰ ਕਰਵਾਉਣ ਲਈ ਪੁਲਿਸ ਅਧਿਕਾਰੀਆਂ ਲਾਏ ਕੈਂਪ।

ਤਲਵੰਡੀ ਸਾਬੋ, 24 ਜਨਵਰੀ (ਗੁਰਜੰਟ ਸਿੰਘ ਨਥੇਹਾ)- ਸਕੂਲਾਂ ਦੇ ਵਿਦਿਆਰਥੀਆਂ ਨੂੰ ਆਦਰਸ਼ ਚੋਣ ਜਾਬਤੇ ਤੋਂ ਜਾਣੂੰ ਕਰਵਾਉਣ ਤੇ ਵੋਟ ਦੀ ਮਹੱਤਤਾ ਬਾਰੇ ਦੱਸਣ ਤੇ ਉਦੇਸ਼ਾਂ ਨਾਲ ਪੰਜਾਬ ਪੁਲਿਸ ਵੱਲੋਂ ਬੀਤੇ ਦਿਨਾਂ ਤੋਂ ਸਕੂਲਾਂ ਅੰਦਰ ਕੈਂਪ ਲਾਉਣ ਦੀ ਆਰੰਭੀ ਲੜੀ ਤਹਿਤ ਅੱਜ ਪਿੰਡ ਸੀਂਗੋ ਦੇ ਸਰਕਾਰੀ ਸਕੂਲ ਵਿੱਚ ਇੱਕ ਕੈਂਪ ਦਾ ਆਯੋਜਨ ਕੀਤਾ ਗਿਆ।\r\n ਉਕਤ ਕੈਂਪ ਵਿੱਚ ਡੀ. ਐੱਸ. ਪੀ ਤਲਵੰਡ�

Read Full Story: http://www.punjabinfoline.com/story/26801