Tuesday, January 3, 2017

ਤਖ਼ਤ ਸਾਹਿਬ ਵਿਖੇ ਦਸਮੇਸ਼ ਪਿਤਾ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਆਖੰਡ ਪਾਠ ਸਾਹਿਬ ਆਰੰਭ।

ਤਲਵੰਡੀ ਸਾਬੋ, 3ਜਨਵਰੀ (ਗੁਰਜੰਟ ਸਿੰਘ ਨਥੇਹਾ)- ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸਿੱੱਖ ਕੌਮ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਤੇ ਪ੍ਰਕਾਸ਼ ਉਤਸਵ ਸਬੰਧੀ ਸਮਾਗਮ ਅੱਜ ਤਖਤ ਸਾਹਿਬ ਤੇ ਆਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੀ ਸ਼ੁਰੂ ਹੋ ਗਏ।\r\n ਗੁਰਪੂਰਬ ਸਮਾਗਮਾਂ ਨੂੰ ਲੈ ਕੇ ਸ੍ਰੀ ਆਖ

Read Full Story: http://www.punjabinfoline.com/story/26780