ਤਲਵੰਡੀ ਸਾਬੋ, 24 ਫਰਵਰੀ (ਗੁਰਜੰਟ ਸਿੰਘ ਨਥੇਹਾ)- ਸਿੱਖ ਨੌਜਵਾਨਾਂ ਵਿੱਚ ਸਿੱਖੀ ਦੀ ਆਨ ਬਾਨ ਤੇ ਸ਼ਾਨ ਦੀ ਪ੍ਰਤੀਕ ਮੰਨੀ ਜਾਂਦੀ ਦਸਤਾਰ ਸਜਾਉਣ ਸਬੰਧੀ ਚੇਤਨਾ ਪੈਦਾ ਕਰਨ ਲਈ ਸਿੱਖ ਨੌਜਵਾਨਾਂ ਵੱਲੋਂ ਹਰਿਆਣਾ ਦੀ ਮੰਡੀ ਕਾਲਾਂਵਾਲੀ ਤੋਂ ਸਿੱਖ ਕੌਮ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਤੱਕ ਕੱਢਿਆ ਜਾਣ ਵਾਲਾ ਦਸਤਾਰ ਚੇਤਨਾ ਮਾਰਚ 26 ਫਰਵਰੀ ਨੂੰ ਦਮਦਮਾ ਸਾਹਿਬ ਪੁੱਜੇਗਾ। ਉਕਤ ਮਾਰ�