ਤਲਵੰਡੀ ਸਾਬੋ, 23 ਫਰਵਰੀ (ਗੁਰਜੰਟ ਸਿੰਘ ਨਥੇਹਾ)- ਪਿਛਲੇ ਦਿਨੀਂ ਐੱਫ. ਐੱਸ. ਡੀ. ਸੀਨੀ. ਸੈਕੰ. ਸਕੂਲ ਜੋਧਪੁਰ ਪਾਖਰ ਦੇ ਗਿਆਰਵੀਂ ਕਲਾਸ ਦੇ ਵਿਦਿਆਰਥੀਆਂ ਵੱਲੋਂ ਬਾਰਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਵਾਇਗੀ ਪਾਰਟੀ ਦਿੱਤੀ ਗਈ। ਇਸ ਮੌਕੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਸੰਸਥਾ ਦੇ ਐਮ. ਡੀ. ਸ. ਫੌਜਾ ਸਿੰਘ ਧਾਲੀਵਾਲ ਨੇ ਵਿਦਾਇਗੀ ਪਾਰਟੀ ਦੇ ਉਦਘਾਟਨੀ ਭ�