Tuesday, March 21, 2017

ਨਸ਼ਿਆਂ ਦਾ ਧੰਦਾ ਕਰਨ ਵਾਲੇ ਆਪਣਾ ਵਪਾਰ ਬੰਦ ਕਰ ਦੇਣ ਨਹੀਂ ਤਾਂ ਚਾਰ ਹਫਤਿਆਂ 'ਚ ਨਸ਼ਾ ਤਸਕਰਾਂ ਖਿਲਾਫ ਹੋਵੇਗੀ ਕਾਰਵਾਈ –ਖੁਸ਼ਾਬਜ਼ ਜਟਾਣਾ

ਤਲਵੰਡੀ ਸਾਬੋ, 21 ਮਾਰਚ (ਗੁਰਜੰਟ ਸਿੰਘ ਨਥੇਹਾ)- ਕਾਂਗਰਸ ਪਾਰਟੀ ਦੇ ਲੀਡਰ ਕੈਪਟਨ ਅਮਰਿੰਦਰ ਸਿੰਘ ਦੇ ਐਲਾਣ ਕਿ ਚਾਰ ਹਫਤਿਆਂ ਵਿੱਚ ਨਸ਼ਾ ਪੰਜਾਬ ਵਿੱਚੋਂ ਬੰਦ ਕਰਨਾ ਹੈ ਨੂੰ ਲੈ ਕੇ ਆਪਣੇ ਵਰਕਰਾਂ ਨਾਲ ਰਲ ਕੇ ਨਸ਼ੇ ਨੂੰ ਰੋਕਣ ਦੇ ਯਤਨਾਂ ਤਹਿਤ ਅੱਜ ਤਲਵੰਡੀ ਸਾਬੋ ਦੇ ਕਮਿਊਨਿਟੀ ਹਾਲ ਵਿਖੇ ਕਾਂਗਰਸ ਦੇ ਯੂਥ ਆਗੂ ਖੂਸਬਾਜ ਸਿੰਘ ਜਟਾਣਾ ਦੀ ਅਗਵਾਈ ਹੇਠ ਹਲਕਾ ਤਲਵੰਡੀ ਸਾਬੋ ਦੇ ਕਾਂਗਰਸ ਪਾ

Read Full Story: http://www.punjabinfoline.com/story/26894