ਤਲਵੰਡੀ ਸਾਬੋ, 28 ਮਾਰਚ (ਗੁਰਜੰਟ ਸਿੰਘ ਨਥੇਹਾ)- ਬਾਬਾ ਫਰੀਦ ਗਰੀਬ ਸਹਾਰਾ ਕਲੱਬ ਤਲਵੰਡੀ ਸਾਬੋ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦੋ ਗਰੀਬ ਪਰਿਵਾਰਾਂ ਦੀਆਂ ਲੋੜਵੰਦ ਲੜਕੀਆਂ ਦੇ ਵਿਆਹ ਕਰਵਾਏ ਗਏ।ਇਸ ਮੌਕੇ ਵਿਆਹ ਸਮਾਗਮ ਤੋ ਇਲਾਵਾ ਲੜਕੀਆਂ ਨੂੰ ਘਰ ਦਾ ਲੋੜੀਂਦਾ ਸਮਾਨ ਵੀ ਕਲੱਬ ਵੱਲੋਂ ਦਿੱਤਾ ਗਿਆ।\r\n ਕਲੱਬ ਦੇ ਪ੍ਰਧਾਨ ਦਰਸ਼ਨ ਸਿੰਘ ਨੇ ਦੱਸਿਆ ਕਿ ਉਹਨਾਂ ਦੇ ਕਲੱਬ ਵੱਲੋ ਪੰਜ�