Sunday, April 9, 2017

ਡਾ. ਘਈ ਬਣੇ 10ਵੀਂ ਵਾਰ ਐਸੋਸੀਏਸ਼ਨ ਦੇ ਬਲਾਕ ਪ੍ਰਧਾਨ

ਤਲਵੰਡੀ ਸਾਬੋ, 9 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਸਥਾਨਕ ਆਰ ਐਮ ਪੀ ਡਾਕਟਰਾਂ ਦੀ ਸੰਸਥਾ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਰਜਿ: ਦੀ ਇੱਕ ਅਹਿਮ ਮੀਟਿੰਗ ਸਥਾਨਕ ਸ਼ਹਿਰ ਦੇ ਇੱਕ ਹੋਟਲ ਵਿੱਚ ਕੀਤੀ ਗਈ ਜਿਸ ਵਿੱਚ ਜਿੱਥੇ ਆਰ ਐਮ ਪੀਜ਼ ਡਾਟਕਰਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਿਚਾਰਾਂ ਕੀਤੀਆਂ ਉੱਥੇ ਉਕਤ ਐਸੋਸੀਏਸ਼ਨ ਦੇ ਤਲਵੰਡੀ ਸਾਬੋ ਬਲਾਕ ਦੇ ਅਹੁਦੇਦਾਰਾਂ ਦੀ ਚੋਣ ਕੀਤੀ �

Read Full Story: http://www.punjabinfoline.com/story/26931