Saturday, April 15, 2017

ਪਿੰਡ ਤਿਉਣਾ ਪੁਜਾਰੀਆਂ ਵਿਖੇ 4 ਦਿਨਾਂ ਤੋ ਕਣਕ ਦੀ ਖਰੀਦ ਸ਼ੁਰੂ ਨਾ ਹੋਣ ਕਰਕੇ ਕਿਸਾਨ ਪ੍ਰੇਸ਼ਾਨ

ਤਲਵੰਡੀ ਸਾਬੋ, 15 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਇੱਕ ਪਾਸੇ ਜਿੱਥੇ ਪੰਜਾਬ ਸਰਕਾਰ ਦੇ ਆਗੂ ਤੇ ਅਧਿਕਾਰੀ ਕਿਸਾਨਾਂ ਨੂੰ ਕਣਕ ਦੀ ਖਰੀਦ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਉਣ ਦੇਣ ਦੇ ਬਿਆਨ ਦਿੰਦੇ ਨਹੀ ਥੱਕਦੇ ਉੱਥੇ ਸਬ ਡਵੀਜਨ ਤਲਵੰਡੀ ਸਾਬੋ ਦੇ ਪਿੰਡ ਤਿਉਣਾ ਪੁਜਾਰੀਆਂ ਵਿੱਚ ਪਿਛਲੇ ਚਾਰ ਦਿਨ ਤੋ ਆਈ ਕਣਕ ਦੀ ਖਰੀਦ ਹੀ ਸ਼ੁਰੂ ਨਾ ਹੋਣ ਕਰਕੇ ਕਿਸਾਨਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾ

Read Full Story: http://www.punjabinfoline.com/story/26953