Saturday, April 1, 2017

ਧਾਰਮਿਕ ਖੇਤਰ ਦੀਆਂ ਪ੍ਰਾਪਤੀਆਂ ਬਦਲੇ ਸਕੂਲ ਪ੍ਰਿੰਸੀਪਲ ਸਨਮਾਨਿਤ

ਤਲਵੰਡੀ ਸਾਬੋ, 1 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਖੇਤਰ ਦੇ ਪਿੰਡ ਲਹਿਰੀ ਵਿਖੇ ਚੱਲ ਰਹੇ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਧਾਰਮਿਕ ਖੇਤਰ ਵਿੱਚ ਬੱਚਿਆਂ ਦੀਆਂ ਚੰਗੀਆਂ ਪ੍ਰਾਪਤੀਆਂ ਬਦਲੇ ਸਕੂਲ ਪ੍ਰਿੰਸੀਪਲ ਨੂੰ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵੱਲੋਂ ਵਿਸ਼ੇਸ਼ ਸਨਮਾਨ ਚਿੰਨ੍ਹ ਦੇ ਸਨਮਾਨਿਤ ਕੀਤਾ ਗਿਆ।\r\nਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੁਆਰਾ ਕਾਲਜ ਸਰਕਲ �

Read Full Story: http://www.punjabinfoline.com/story/26912